If You are Looking For Punjabi Love Status for Whatsapp, Then You are In Right Place. Here You Find New Love Status in Punjabi Daily Updated.
Hello, guys welcome to Best Punjabi Status website. Today I Show you Love Status in Punjabi for Whatsapp. You can use this Punjabi Love Status in your Facebook or WhatsApp Account. only You can see Love Punjabi Status on this post.
ਪਿਆਰ💞ਵੀ ਬਹੁਤ ਅਜੀਬ ਹੈ😻 ਜਿਸ ਇਨਸਾਨ 👫ਨੂੰ ਪਾਇਆ ਵੀ ਨਾ😏ਹੋਵੇ …..ਉਸ ਨੂੰ ਵੀ ਖੋਣ 😿 ਦਾ ਡਰ ਲੱਗਾ ਰਹਿੰਦਾ ਹੈ
ਅਜੀਬ ਅਦਾ ਹੈ 😍ਤੇਰੇ ਦਿਲ 💛 ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ 😊ਤੇ ਨਰਾਜਗੀ ਵੀ ਸਾਡੇ ਨਾਲ ਹੈ😋 ਸ਼ਿਕਾਇਤ ਵੀ ਸਾਡੇ ਨਾਲ ਤੇ😙ਪਿਆਰ ਵੀ ਸਾਡੇ ਹੀ ਨਾਲ ਹੈ।😘😍
ਚੰਨਾ ਮੈਂ ਤੇਰੀ ਚਾਨਣੀ ਤੂੰ ਬਣ ਪ੍ਰਸ਼ਾਵਾਂ … ਵੇ ਤੇਰੇ ਵਿੱਚੋਂ ਰੱਬ ਦਿਸਦਾ ਕਿਵੇਂ ਤੇਰੇ ਵਲੋਂ ਮੁੱਖ ਪਰਤਾਵਾ … ♥♥
ਜਿੰਦ ਮੁੱਕ ਜਾਉ ਮੇਰੀ ਪਰ ਸੋਹਣਿਆ ਤੇਰੇ ਲਈ ਨਈ ਪਿਆਰ ਮੁੱਕਨਾ… ਰੱਬ ਨੇ ਸਾਡਾ ਮੇਲ ਤਾਂ ਕਰਾਇਆ ਕਿਉਕਿ ਸਾਨੂੰ ਇਕ ਦੂਜੇ ਲਈ ਬਣਾਇਆ
ਮੇਰੀਏ ਸਰਦਾਰਨੀਏ, ਨੀ ਤੈਨੂੰ ਉਮਰ ਮੇਰੀ ਲੱਗ ਜਾਵੇ… ♥♥
ਤੇਰੀਆਂ ਹੀ ਸੋਚਾਂ ਵਿੱਚ ਰਹਾਂ ਮੈਂ ਗਵਾਚਾ, ਖਬਰ ਨਾ ਮੈਨੂੰ ਸੰਸਾਰ ਦੀ…ਬਾਕੀ ਦੁਨੀਆ ਤੋਂ ਦੱਸ ਕੀ ਏ ਮੈਂ ਲੈਣਾ, ਮੈਨੂੰ ਲੋੜ ਬਸ ਇੱਕੋ ਤੇਰੇ ਪਿਆਰ ਦੀ
ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ ,ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ ਮਰ ਕੇ ਬਣ ਜਾਵਾ ਮੈ ਉਹ ਤਾਰਾ ,ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ.
ਇੱਕ ਤੇਰੇ ਨਾਲ ਅੜੈ ਹਾਂ , ਜਣੀ – ਖਣੀ ਤੋਂ ਮੈਂ ਅੜਦਾ ਨੀ , ਮੁੱਖ ਤੇਰਾ ਵੇਖੇ ਬਿਣ , ਸਾਡਾ ਦਿਨ ਚੜਦਾ ਨੀ
ਸਾਨੂੰ ਲੋੜ੍ਹ ਤੇਰੀ ਕਿੰਨੀ ਅਸੀ ਦਸਦੇ ਨਹੀਂ, ਸੱਚ ਜਾਨੀ ਤੇਰੇ ਬਿਨਾ ਕੱਖ ਦੇ ਨਹੀਂ, ਤਸਵੀਰ ਤੇਰੀ ਰੱਖ ਲਈ ਦਿਲ ਦੇ ਵਿਚ, ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤਕਦੇ ਨਹੀ
ਹੁੰਦਾ ਸੀ ਜੋ ਸਿਰੇ ਦਾ ਨਵਾਬ ਗੱਭਰੂ, ਉਹ ਅੱਜ ਫਿਕਰਾਂ ਚ ਪਾਤਾ ਜੱਟੀ ਨੇ ,ਰੋਹਬ ਨਾਲ ਸੀ ਜੋ ਹਰ ਗੱਲ ਕਰਦਾ, sorry sorry ਕਹਿਣ ਹੁਣ ਲਾ ਤਾਂ ਜੱਟੀ ਨੇ
ਇੱਕ ਵਹਿਮ ਜਿਹਾ ਕਿਉੰ ਲੱਗਦਾ ਏ … ਮੇਰੇ ਬਿਨ ਉਹ ਨੀ ਰਹਿ ਸਕਦੀ , ਉੰਝ ਪਿਆਰ ਬੜਾ ਹੀ ਕਰਦੀ ਆ ….ਪਰ ਸਾਹਮਣੇ ਖੜ ਨੀ ਕਹਿ ਸਕਦੀ
![]() |
Love Status in Punjabi |
ਲਫਜ ਤਾ ਲੋਕਾ ਲਈ ਲਿਖਦੇ ਆ… ਤੂੰ ਤਾ ਅੱਖਾ ਵਿਚੋ ਪੜਿਆ ਕਰ ਕਮਲਿਏ…
ਅਸੀਂ ਤਾਂ ਪਾਗਲ ਆਂ, ਸ਼ੌਂਕ-ਏ-ਸ਼ਾਇਰੀ ਦੇ ਨਾਮ ਤੇ ਹੀ ਦਿਲ ਦੀ ਗੱਲ ਕਹਿ ਜਾਨੇ ਆਂ, ਕਈ ਲੋਕ ਤਾਂ ਗੀਤਾ ਤੇ ਹੱਥ ਰੱਖ ਕੇ ਵੀ ਸੱਚ ਨਹੀਂ ਬੋਲਦੇ
ਘੈਂਟ ਸਰਦਾਰ ਮੇਰਾ ਸੋਹਣਾ ਸਭ ਤੋਂ..ਮੈਂ ਪੂਣੀਆਂ ਕਰਾਵਾਂ ਸੁੱਖ ਮੰਗਾਂ ਰੱਬ ਤੋਂ. …….
ਰਸਤਾ ਹੋਵੇ ਇਕ ਤੇ ਮੰਜਿਲ ਆਵੇ ਨਾ … ਇਕੱਠੇ ਰਹਿਏ ਦੋਨੋਂ ਕੋਈ ਸਤਾਵੇ ਨਾ 😍
ਘਰੇ ਸਾਡੇ ਨਿੱਤ ਹੀ ਕਚਿਹਰੀ ਲੱਗਦੀ, ਯਾਰ ਤੇਰਾ ਕੱਲਾ ਕੇਸ ਪਿਆਰ❤ਦਾ ਲੜੇ.. ਕਿਉਕਿ ਬਾਪੂ ਕਹਿੰਦਾ ਕੁੜੀ ਪੜੀ ਲਿਖੀ ਲਿਆਉਣੀ ਆ, ਪਰ ਬੇਬੇ ਕਹਿੰਦੀ ਪੜੀਆਂ ਦੇ ਨਖਰੇ ਬੜੇ……
Love Status for Facebook in Punjabi
ਜਿਵੇਂ ਨਬਜਾਂ ਦੇ ਲਈ ਖੂਨ ਤੇ ਰੂਹ ਲਈ ਸ਼ਰੀਰ ਬਣ ਗਿਆ… ਮੇਰੀ ਧੜਕਨ ਤੇਰੀ ਤਸਵੀਰ ਸੱਜਣਾ ਤੂੰ ਮੇਰੀ ਤਕਦੀਰ ਬਣ ਗਿਆ..
ਜਿਸ ਸ਼ਕਸ ਦੀ ” ਗ਼ਲਤੀ ” , ” ਗ਼ਲਤੀ ” ਨਾ ਲੱਗੇ ਉਸਨੂੰ ਹੀ ਪਿਆਰ ਕਹਿੰਦੇ ਨੇ।
ਤੂੰ ਮੇਰੀ ਉਹ smile ਹੈ 🙂 ਜਿਸਦੀ ਵਜਹ ਨਾਲ ਮੇਰੇ ਘਰਦਿਆਂ ਨੂੰ ਕਦੇ ਕਦੇ ਮੇਰੇ ਤੇ ਸ਼ਕ਼ ਹੋ ਜਾਂਦਾ ਹੈ।
ਮੇਰਾ ਦਿਲ ਕਮਜ਼ੋਰ , ਬਹੁਤ ਨਾ ਲਾ ਜ਼ੋਰ ,ਸਾਨੂੰ ਹੱਸ ਕੇ ਬੁਲਾ , ਅਸੀਂ ਨਾ ਚਾਹੀਏ ਕੁਝ ਹੋਰ।
ਵਾਰੀ ਵਰਸੀ ਖੱਟਣ ਗਿਆ ਸੀ ਖੱਟ ਕੇ ਲਿਆਂਦੀ ਰੂੰ , ਥੋੜੀ -ਥੋੜੀ ਮੈਂ ਵਿਗੜੀ ਬਹੁਤ ਵਿਗੜਿਆ ਤੂੰ
ਮੇ ਤੇਰੇ ਪਿਆਰ ਦੀ ਹੀਫਾਜੱਤ ਕੁਝ ਏਦਾ ਕੀਤੀ ਏ … ਜਦ ਕੀਸੇ ਨੇ ਤਕਣਾ ਚਾਏਆ ਮੈਂ ਨਜਰਾਂ ਝੁਕਾਲੀਆ
ਜਿਸ ਦਿਨ ਦਾ ਉਸ ਕਮਲੇ ਨੇ ਆਖਿਆ ਕੇ ਤੈਨੂੰ ਵੇਖਣ ਦਾ ਹੱਕ ਬਸ ਮੇਰਾ ਏ …ਸੱਚੀ ਸੋਹ ਰੱਬ ਦੀ ਅਸੀ ਉਸ ਦਿਨ ਦਾ ਸ਼ੀਸ਼ੇ ਤੋਂ ਵੀ ਮੁੱਖ ਮੋੜ ਲਿਆ
ਇੱਕ ਤੂੰ ਹੋਵੇਂ ਇੱਕ ਮੈਂ ਹੋਵਾਂ ਤੀਜਾ ਨਾ ਹੋਵੇ ਹੋਰ ਕੋਈ,ਮੈਂ ਗਲ ਲੱਗ ਜਾਵਾਂ ਤੇਰੇ ਸੱਜਣਾ, ਨਾ ਹੋਵੇ ਦਿਲ ਚ ਚੋਰ ਕੋਈ 🙂
ਪਿਅਾਰ 👫ਵੀ ਕੀ ਚੀਜ ਅਾ … ਮੂੰਹ 😐ਵਿੱਚੋ ਕੁਛ ਬੋਲ ਨੀ ਹੁੰਦਾ ….ਨੈਣ 👀ਬੁਜਾਰਤਾ ਪਾੳੁਦੇ ਰਹਿਦੇ ਨੇ……
ਲਿਖੀ ਕਿਸਮਤ ਰੱਬ ਨੇ ਤੈਨੂੰ ਮੇਰਾ ਯਾਰ ਬਣਾ ਦਿੱਤਾ♥ ਨਾ ਹੁੰਦਾ ਏ ਇਜਹਾਰ, ਦਿਲ ਨੂੰ ਤੇਰੇ ਨਾਂ ਕਰਵਾ ਦਿੱਤਾ
ਸੋਹਣੀ ਤਾਂ ਮੈਨੂੰ ਸਾਰੇ ਹੀ ਕਹਿੰਦੇ ਨੇ … ਪਰ ਖੁਸ਼ੀ ਤਾਂ ਤੇਰੇ ਮੋਟੋ ਕਹਿਣ ਨਾਲ ਹੁੰਦੀ ਹੈ
ਕਾਸ਼ ਉਹ ਸਵੇਰੇ ਨੀਂਦ ਤੋਂ ਜਾਗਦੇ ਹੀ ਮੇਰੇ ਨਾਲ ਲੜਨ ਆਏ ਤੇ ਕਹੇ ਤੂੰ ਕੌਣ ਹੁੰਦੀ ਹੈ ਮੇਰੇ ਸੁਪਨਿਆਂ ਚ ਨਾ ਆਉਣ ਵਾਲੀ
ਸੋਹਣ-ਸੋਹਣੇ ਅੱਖਰਾਂ ਨਾਲ ਲਿਖਿਆ ਦਿਲ ਤੇ ਤੇਰਾ ਨਾਂ ਵੇ, ਸੋਚਣੇ ਨੂੰ Time⌚ ਚਾਹੇ ਮੰਗ ਲਈ, ਪਰ ਚਾਹੀਦਾ ਜਵਾਬ ਮੈਨੂੰ ਹਾਂ ਵੇ
![]() |
Love Status in Punjabi |
ਮੈ ਤੇਰਾ ਪਰਛਾਵਾਂ ਨਹੀ,ਤੇਰਾ ਸਾਥ ਬਣਨਾ ਹੈ,ਜਿਸਨੂੰੰ ਕਦੇ ਹਨੇਰੇ ਵੀ ਦੂਰ ਨਾ ਕਰ ਸਕਣ..
ਸਮਝ ਨਹੀਂ ਆਉਂਦੀ ਸੋਹਣੀਏ ਕਿਵੇਂ ਬਣ ਗਏ ਤੇਰੇ ਮੇਰੇ Link… ਸੱਚੀ ਪਰੀ ਹੀ ਹੋਣੀ ਸੀ ਜੇ ਹੁੰਦੇ ਤੇਰੇ Wings😍❤
ਮੇਰੇ ਨਾਲ ਏਨੀਂ ਗੱਲ ਨਾਂ ਕਰਿਆ ਕਰ ਮੈਂ ਆਪਣਾ ਬਣਾ ਲੈਣਾ
ਤੇਰੇ ਭੋਲੇਪਨ ਦੇ ਸਦਕੇ, ਤੈਨੂੰ ਖ਼ਬਰ ਨਹੀਂ….. ਮੇਰੀ ਨਜਰ ਤੈਨੂੰ ਚੁੰਮਕੇ ਵਾਪਸ ਵੀ ਆ ਗਈ
ਮੇਨੂੰ ਤੇਰੇ ਤੇ ਐਤਬਾਰ ਬਹੁਤ ਹੈ … ਦਿਲ ਤੇਰੀ ਮੋਹਬਤ ਦਾ ਹਕਦਾਰ ਬਹੁਤ ਹੈ… ਸ਼ਡਣ ਤੋਂ ਪਹਿਲਾ ਇੱਕ ਵਾਰ ਜ਼ਰੂਰ ਸੋਚ ਲਵੀਂ ਇਸ ਕਮਲੇ ਨੂੰ ਤੇਰੇ ਨਾਲ ਪਿਆਰ ਬਹੁਤ ਹੈ।
ਰਹੀਆ ਅੱਖੀਆ ਬੇਚਾਨ ਤੇਰਾ ਮੁੱਖ ☺ ਦੇਖੇ ਬਿਨ …..ਦਿਲ ❤ ਲਗ਼ਿਆ ਨੀ ਮੇਰਾ ਦਿਲ ❤ਲਗ਼ਿਆ ਨੀ ਚੰਨਾ… ਅੱਜ ਸਾਰਾ ਦਿਨ …..
ਬੁਰੀ ਤੇਰੀ ਅੱਖ ਜਿਹੜੀ ਕਮਲਾ ਬਣਾਵੇ, ਜਾਣ ਬੁੱਝ ਪਤਾ ਨਹੀ ਮੈਥੋ ਕੀ ਚਾਹਵੇ…
ਉਂਝ ਦਿਲ ਕਿਸੇ ਕੋਲੋ ਗੱਲ ਨਾ ਕਹਾਵੇ, ਪਰ ਤੇਰੇ ਲਈ ਦਿਲ ਡੁੱਲਦਾ ਹੀ ਜਾਵੇ
New Punjabi Status Love 2019
ਇਕ ਕਮਲੀ ਮੈੰਨੂ ਕਹਿੰਦੀ ਤੂੰ ਮੇਰਾ ਵਾ ਸਿਰਫ ਮੇਰਾ।..ਮੈ ਕਿਹਾ ਰਜਿਸਟਰੀ ਦਿਖਾ, ਹੱਸ ਕੇ ਕਹਿੰਦੀ, ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ. 😙
ਮੈਂ ਕਿਹਾ ਸੋਂਹ ਰੱਬ ਦੀ ਸੋਹਣਿਆ ਕੁੱਟ ਖਾਵੇਗਾ ❤😋 … ਜੇ ਮੇਰੇ ਤੋ ਬਗੈਰ ਕਿਸੇ ਹੋਰ ਨਾਲ ਅੱਖ ਮਿਲਾਵੇਂਗਾ ❤😋
ਸਾਡੀ ਜ਼ਿੰਦਗੀ ਚ ਓਹ ਦਿਨ ਕਦੋਂ ਆਵੇਗਾ???ਜਦੋਂ ਓਹ ਮੈਨੂੰ ਕਹੂਗੀ ..?g ਰੋਟੀ ਖਾ ਲਓ ਨਹੀਂ ਤਾਂ.. ਮੈਂ ਵੀ ਨੀ ਖਾਣੀ❤😋
ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ…ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂ
ਕੋਈ ਲਿਖਣੇ ਦਾ ਚਾਅ ਨਹੀਂ, ਜੇ ਤੂੰ ਪੜਿਆ ਹੀ ਨਾ !! ਕੋਈ ਜਿਉਣ ਦੀ ਵਜਹ ਨਹੀਂ, ਜੇ ਪਿਆਰ ਤੂੰ ਕਰਿਆ ਹੀ ਨਾ !!
ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ..
![]() |
Love Status in Punjabi |
ਲੋਕਾ ਤੋ ਸੁਣਿਆ ਸੀ ਕੇ ਮੁਹੱਬਤ ਅੱਖਾਂ ਨਾਲ ਹੁੰਦੀ ਹੈ…ਪਰ ਦਿਲ ਤਾ ਉਹ ਲੋਕ ਵੀ ਜਿੱਤ ਲੇਂਦੇ ਹਨ ਜੋ ਕਦੇ ਪਲਕਾ ਵੀ ਨਹੀ ਉਠਾਉਂਦੇ
ਚੰਨ ਵਲ ਵੇਖ ਕੇ ਫਰਿਆਦ ਮੰਗਦੇ ਹਾਂ,ਅਸੀਂ ਜ਼ਿੰਦਗੀ ਚ ਬੱਸ ਤੇਰਾ ਪਿਆਰ ਮੰਗਦੇ ਹਾਂ,ਭੁੱਲ ਕੇ ਵੀ ਕਦੇ ਮੇਰੇ ਤੋ ਦੂਰ ਨਾ ਜਾਵੀਂ,ਅਸੀਂ ਕੇਹੜਾ ਤੇਰੇ ਤੋ ਤੇਰੀ ਜਾਂਨ ਮੰਗਦੇ ਹਾਂ
ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..ਇੱਕ ਤੂੰ ਤੇ ਇੱਕ ਤੇਰਾ ਸਾਥ
ਵੇ ਤੇਰੇ ਬਿਨਾ ਜੀਅ ਨਹੀ ਸਕਦੀ… ਵੇ ਤੇਰੇ ਲਈ ਕਰ ਕੀ ਨਹੀ ਸਕਦੀ… ਜਿਹੜੀ ਤੇਰੇ ਨਾਲ ਹੀ ਲੰਘ ਜਾਵੇ ਮੈਨੂੰ ਉਨ੍ਹੀ ਉਮਰ ਬਥੇਰੀ ਐ… ਜਿੰਨਾ ਚਿਰ ੲਿਹ ਦਿਲ ਧੱੜਕੂਗਾ ਜਿੰਦਗੀ ਸੱਜਣਾ ਤੇਰੀ ਐ…
ਤੇਰੀ ਦੋਸਤੀ ਦਾ ਮੈਂ ਸਤਕਾਰ ਕਿੱਤਾ , ਤੇਰੀ ਹਰ ਨਜ਼ਰ ਨੂੰ ਮੈਂ ਪਿਆਰ ਕਿੱਤਾ ,ਕਸਮ ਰੱਬ ਦੀ ਨਾ ਭੁਲਾ ਦੇਵੀਂ ਏਸ ਦੋਸਤੀ ਨੂੰ , ਮੈਂ ਆਪਣੇ ਤੋ ਵੀ ਜਿਆਦਾ ਇਸ ਰਿਸ਼ਤੇ ਤੇ ਐਤਬਾਰ ਕਿੱਤਾ ..
ਮੈਂ ਲੱਖਾ ਵਿੱਚ ਖੜ ਤੇਰੇ ਨਾਲ ਜਾਉ ਸੋਹਣਿਆ…ਇੰਨੀ ਦਿਲ ਵਿਚ ਰੱਖਾ ਮੈਂ ਦਿਲੇਰੀ ਸੋਹਣਿਆ…ਗੱਲ ਹਰ ਥਾ ਤੇ ਹੁੰਦੀ ਤੇਰੀ- ਮੇਰੀ ਸੋਹਣਿਆ…ਸਿੱਧੂ ਸਿਰੋ ਲੈ ਕੇ ਪੈਰਾ ਤੱਕ ਤੇਰੀ ਸੋਹਣਿਆ
ਕੱਲੀ ਫੋਟੋ ਦੇਖ ਕੇ ਮੇਰੀ..ਕਿਥੇ ਦਿਲ ਰੱਜਦਾ ਹੋਣਾ ਏ ..ਜਦ ਮੇਰਾ ਨਹੀ ਜੀਅ ਲੱਗਦਾ. ਓਹਦਾ ਕਿਹੜਾ ਲੱਗਦਾ ਹੋਣਾ ਏ ….
ਦੂਰੀਆਂ ਬਹੁਤ ਨੇ ਪਰ ਇਨਾ ਸਮਝ ਲਓ,ਕੋਲ ਰਹਿਕੇ ਵੀ ਕੋਈ ਰਿਸਤਾ ਖਾਸ ਨਹੀ ਹੁਂਦਾ, ਤੁਸੀ ਦਿਲ ਦੇ ਏਨੇ ਕਰੀਬ ਹੋ, ਕਿ ਦੂਰੀਆਂ ਦਾ ਵੀ ਹੁਣ ਅਹਿਸਾਸ ਨਹੀ ਹੁਂਦਾ…..
ਪਿਆਰ ਓਹ ਨਹੀਂ ਜੋ ਤੈਨੂੰ ਮੇਰਾ ਬਣਾ ਦੇਵੇ, ਪਿਆਰ ਤਾ ਓਹ ਹੈ ਜੋ ਤੈਨੂੰ ਕਿਸੇ ਹੋਰ ਦਾ ਹੋਣ ਨਾ ਦਵੇ
ਮੇਰੇ ਦਿਲ ਦਾ ਏਹ ਚਾਹ ਪੂਰਾ ਹੋ ਜਾਵੇ…ਘਰਦੇ ਮੰਨ ਜਾਨ ਤੇ ਓਹਦੇ ਨਾਲ ਵਿਆਹ ਹੋ ਜਾਵੇ
ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ ☺☺ਸਾਡੀ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਹੈ
ਸੁਨ ਵੇ ਸਜਨਾ ਜੇ ਤੇਰੇ ਨਾਲ ਯਾਰੀ ਨਾ ਹੁੰਦੀ☺☺ਸੁਹੰ ਰਬ ਦੀ ਸਾਨੂੰ ਜਿੰਦਗੀ ਏਨੀ ਪਿਆਰੀ ਨਾ ਹੁੰਦੀ॥
Read This: New Punjabi Status for WhatsApp and Facebook
Read This: 30+ Latest Punjabi WhatsApp Status 2019
So, Friends, this is a Post attitude Punjabi status for boy. You can use this status in your Facebook and WhatsApp Account. I hope you like this Love Status in Punjabi For Boy | ਪੰਜਾਬੀ ਸਟੇਟਸ. Please share this website on social networks. Thanks...
(300+) Whatsapp Love Punjabi Status | Whatsapp ਪੰਜਾਬੀ ਸਟੇਟਸ
Reviewed by Punjabi Status
on
March 25, 2019
Rating:

No comments: