If You are Looking For Punjabi WhatsApp Status. Then You are In Right Place. Here You Find New Whatsapp Punjabi Status Daily Updated.
![]() |
Punjabi WhatsApp Status |
WhatsApp Punjabi Status: Hello, guys welcome to Best Punjabi Status website. Today I Show you WhatsApp Punjabi Status. You can use this WhatsApp Punjabi Status on your Social Account. Only You can see Punjabi Whatsapp Status on this post.
ਨਾ ਤਾ ਦੇਰ ਹੈ ਤਾ ਨਾ ਹਨੇਰ ਹੈ ….. ਇਹ ਸਬ ਕਰਮਾ ਦਾ ਹੇਰ ਫੇਰ ਹੈ
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।
ਜਿਹੜੇ ਸੋਖੇ ਮਿਲ ਜਾਣ ਉਹ ਖਜ਼ਾਨੇ ਨਹੀਂ ਹੁੰਦੇ … ਜਿਹੜੇ ਹਰੇਕ ਤੇ ਮਰ ਜਾਣ ਉਹ ਦੀਵਾਨੇ ਨਹੀਂ ਹੁੰਦੇ
ਸਾਡੇ ਪਿਆਰ ਦੀ ਸੋਹਣਿਆ ਕਦਰ ਤਾਂ ਕਰ.. ਤੈਨੂੰ ਮਿਲ ਗਏ ਹਾਂ ਥੋੜਾ ਸਬਰ ਤਾ ਕਰ।
ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।
ਇਹ ਵੀ ਨਹੀੰ ਕਿ ਖੁਸ਼ੀ ਵਿੱਚ ਛਾਲਾਂ ਮਾਰਦੇ ..ਇਹ ਵੀ ਨਹੀੰ ਕਿ ਵਿੱਚੋ ਵਿੱਚੀ ਮਰੀ ਜਾਨੇ ਆਂ .. ਹਾਰੇ ਨਹੀੰ ਲੜਾਈ ਹਾਲੇ ਲੜੀ ਜਾਨੇ ਆਂ .. ਦੋ ਦੋ ਹੱਥ ਜਿੰਦਗੀ ਨਾ ਕਰੀ ਜਾਨੇ ਆਂ…..
ਹਰ ਕੋਸ਼ਿਸ਼ ਕਰੁਗਾ ਕੇ ਮੁੱਲ ਮੋੜਾ ਤੇਰੀ ਕੁਖ ਦਾ, . … ਹਜੇ ਚੱਲਦਾ ੲੇ ਮਾੜਾ Tímê ਮਾਂ ਤੇਰੇ ਪੁੱਤ ਦਾ.
ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!
ਲੋਕਾਂ ਨੇ ਰੋਜ਼ ਕੁਛ ਨਵਾਂ ਮੰਗਿਆ ਖੁਦਾ ਕੋਲੋ ….ਇੱਕ ਮੈਂ ਹੀ ਹਾਂ ਜੋ ਤੇਰੇ ਖਿਆਲ ਤੋ ਅੱਗੇ ਨੀ ਵੱਧ ਸਕਿਆ
![]() |
Punjabi WhatsApp Status |
ਲੋਕੋ ਮੈਂ ਪਾਕ ਮੁਹੱਬਤ ਹਾਂ, ਮੈਨੂੰ ਰਹਿਮਤ ਪੀਰ ਫ਼ਕੀਰਾਂ ਦੀ.. ਮੈਂ ਮੇਲਾ ਸੱਚੀਆਂ ਰੂਹਾਂ ਦਾ, ਮੈਂ ਨਹੀਓ ਖੇਡ ਸਰੀਰਾਂ ਦੀ
ਮਰੇ – ਮੁਕਰੇ ਦਾ ਕੋਈ ਗਵ੍ਹਾ ਨਹੀ… ਤੇ ਸਾਥੀ ਕੋਈ ਨਹੀ ਜੱਗ ਤੋਂ ਚੱਲਿਆ ਦਾ, ਸਾਡੇ ਪੀਰਾ-ਫਕੀਰਾ ਨੇ ਗੱਲ ਦੱਸੀ ” ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ “
ਪੈਸਾ ਕਮਾ ਲਿਆ , ਨਾਮ ਕਮਾ ਲਿਆ , ਇਕ ਰੀਝ ਅਧੂਰੀ ਬਾਕੀ ਐ , ਹੁਣ ਤੇਂ ਛੇਤੀ ਚੁੱਕ ਲੀ ਰੱਬਾ , ਇਕ ਤੈਨੂੰ ਪਾਉਣਾ ਬਾਕੀ ਐ
ਪੁੱਛ ਉਨਾਂ ਫੁੱਲਾਂ ਤੋਂ ਜਿਨਾਂ ਨਾਲ ਰੁੱਸੀਆ ਹੋਈਆਂ ਬਹਾਰਾਂ ਨੇ ,ਤੂੰ ਤਾਂ ਮੂੰਹ ਮੋੜਕੇ ਚਲੀ ਗਈ ਸੀ , ਪਰ ਮੇਰਾ ਸਾਥ ਨਾ ਛੱਡਿਆ ਯਾਰਾਂ ਨੇ
ਕਾਸ਼ ਮੈਂ ਵੀ ਸਿੱਖਿਅਾ ਹੁੰਦਾ ਹਰ ੲਿੱਕ ਨੂੰ ਅਾਪਣਾ ਬਣਾੳੁਣਾ, ਸ਼ਾੲਿਦ ਅੱਜ ੳੁਹਨਾਂ ਵਿੱਚੋਂ ਕੋੲੀ ੲਿੱਕ ਤਾਂ ਮੇਰਾ ਹੁੰਦਾ…
ਹੱਸ ਕੇ ਸਭ ਨਾਲ ਗੱਲ ਕਰੀਏ … ਲੜਾਈਆਂ ਕਰਕੇ ਕੀ ਲੈਣਾ … ਵਾਹਿਗੁਰੂ ਸਭ ਸੁਖੀ ਵਸਣ … ਕਿਸੇ ਦੀਆਂ ਬੁਰਾਈਆਂ ਕਰਕੇ ਕੀ ਲੈਣਾ..
ਦੀਦਾਰ ਦੀ ਤਲਬ ਹੋਵੇ ਤਾਂ ਨਜ਼ਰਾਂ ਟਿਕਾ ਕੇ ਰੱਖੀਂ, ਕਿਉਂਕਿ “ਨਕਾਬ” ਹੋਵੇ ਜਾਂ “ਨਸੀਬ” ਸਰਕਦਾ ਜਰੂਰ ਆ
ਪਾਪ ਅਤੇ ਪੁਨ ਕਦੇ ਰਲ ਨਹੀ ਸਕਦੇ… ਦੁਨੀਅਾ ਵਾਲੇ ਤੇ ੲਿਸ਼ਕ ਕਦੇ ਇਕੱਠੇ ਚੱਲ ਨਹੀ ਸਕਦੇ…
ਅੱਜ ਤੇਰੇ ਕੋਲ ਵਕਤ ਨਹੀ ਘੁੱਟਣ ਲਈ…ਬਾਪੂ ਦੇ ਗੋਡੇ, ਕੱਲ ਦੁਨੀਆ ਵੇਖੀ ਸੀ ਚੜਕੇ ਤੂੰ ਬਾਪੂ ਦੇ ਮੋਢੇ ……..!!
ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ …
ਰਿਸਤੇ ਵੀ ਰੋਟੀ ਵਰਗੇ ਹੀ ਨੇ ਮਾੜੀ ਜਿਹੀ ਅੱਗ ਤੇਜ ਹੋਈ ਨਹੀ ਕਿ ਸੜ ਕੇ ਸੁਆਹ ਹੋ ਜਾਂਦੇ ਆ …
![]() |
Punjabi WhatsApp Status |
New WhatsApp Punjabi Status
ਜ਼ਿੰਦਗੀ ਦਾ ਅਸੂਲ ਬਣਾ ਲਵੋ ਜੋ ਛੱਡ ਗਿਆ ਉਸਨੂੰ ਭੁੱਲ ਜਾਓ।
ਜਿਥੇ ਦੂਸਰਿਆਂ ਨੂੰ ਸਮਝਾਉਣਾ ਮੁਸ਼ਕਿਲ ਹੋ ਜਾਵੇ ,ਉਥੇ ਆਪਨੇ ਆਪ ਨੂੰ ਸਮਝਾਣ ਦੀ ਕੋਸ਼ਿਸ਼ ਕਰੋ॥ …. 🙂
ਬਹੁਤ ਔਖਾ ਹੈ ਹਰ ਵੇਲੇ ਹਕੀਕਤ ਚ ਰਹਿਣਾ , ਜ਼ਿੰਦਗੀ ਥੋੜੀ ਖੁਸ਼ੀ ਨਾਲ ਜੀਣ ਲਈ ਕੁਝ ਵਹਿਮ ਵੀ ਜਰੂਰੀ ਨੇ।
ਕੁਝ ਦਿਨ ਚੁੱਪ ਰਹਿ ਕੇ ਵੇਖੋ , ਲੋਕ ਸੱਚੀ ਤੁਹਾਨੂੰ ਭੁੱਲ ਜਾਣਗੇ।
ਬਹਾਨੇ ਨਾਲ ਵੀ ਕਿਸੇ ਤੋਂ ਮੇਰਾ ਹਾਲ ਨਾ ਪੁੱਛੀਂ ਮੈਂ ਬਿਲਕੁਲ ਠੀਕ ਹਾਂ, ਲੋਕੀਂ ਤਾਂ ਬੱਸ ਗਲਾਂ ਬਣਾਉਦੇ ਨੇ…
ਮੇਰੇ ਕੰਨ ਵਿਚ ਕਿਹਾ ਖੁਦਾ ਨੇ,ਜਿਗਰਾ ਰੱਖੀਂ ਡੋਲੀਂ ਨਾ….ਅਾਖਰ ਨੂੰ ਦਿਨ ਚੰਗੇ ਅਾੳੁਣੇ,ਬਸ ਚੁੱਪ ਕਰਜਾ ਬੋਲੀਂ ਨਾ
ਤੁਸੀਂ ਅਗਰ ਕਿਸੇ ਨਾਲ ਜ਼ਿੰਦਗੀ ਭਰ ਦਾ ਰਿਸ਼ਤਾ ਨਿਭਾਉਣਾ ਚਾਹੁੰਦੇ ਹੋ ਤਾਂ ਆਪਣੇ ਦਿਲ ਵਿਚ ਇਕ ਕਬਰਿਸਤਾਨ ਬਣਾ ਲਵੋ ਜਿਸ ਵਿਚ ਤੁਸੀਂ ਉਸਦੀ ਸਾਰੀਆਂ ਗ਼ਲਤੀਆਂ ਦਫ਼ਨ ਕਰ ਸਕੋ.
ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ
ਝੂਠ ਜੇ ਬੰਦਾ ਆਪ ਬੋਲੇ ਤਾਂ ਚੰਗਾ ਲੱਗਦਾ ਹੈ ਜੇ ਕੋਈ ਹੋਰ ਬੋਲੇ ਤਾਂ ਗੁੱਸਾ ਆਉਂਦਾ ਹੈ…
ਜਿਨ੍ਹਾ ਦੇ ਦਿਲ ਬਹੁਤ ਕਮਜ਼ੋਰ ਹੁੰਦੇ ਨੇ, ਅਕਸਰ ਉਹੀ ਲੋਕ ਦੁਜਿਆਂ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਨੇ।
ਜਦੋ ਹੋਈ ਸੀ ਮੁਹਬੱਤ ਤਾ ਲਗਿਆ ਕੋਈ ਚੰਗੇ ਕੰਮ ਦਾ ਅਸਰ ਹੈ,ਖਬਰ ਨਹੀ ਸੀ ਮੈਨੁੰ,ਕੇ ਗੁਨਾਹਾ ਦੀ ਇਸ ਤਰਾ ਦੀ ਵੀ ਸਜ਼ਾ ਹੁੰਦੀ ਹੈ
ਕਈ ਹਸਾਉਂਦੇ ਨੇ, ਕਈ ਰਵਾਉਂਦੇ ਨੇ..ਪਰ ਸਾਥ ਤਾ ਓਹੀ ਨਿਭਾਉਂਦੇ ਨੇ, ਜਿਨਾ ਦਾ ਲੜ੍ਹ ਮਾਪੇ ਫੜ੍ਹਾਉਂਦੇ ਨੇ…
ਤੂੰ ਕਿਤਾਬ ਨੂੰ ਪੜ੍ਹਨ ਵਾਲਾ ਹੈ, ਜੋ ਕੁਝ ਕਿਤਾਬ ਵਿਚ ਹੈ, ਓਹ ਤੂੰ ਨਹੀਂ ਹੈ….
ਵਕਤ ਚੰਗਾ ਆਉਂਦਾ ਹੈ..ਪਰ ਵਕਤ ਨਾਲ ਹੀ ਆਉਂਦਾ ਹੈ
ਸਾਥੋਂ ਦੂਰ ਜਾਨ ਵਾਲੀ ਗੱਲ ਤੂੰ ਕਦੇ ਨਾ ਕਰੀ, ਤੇਥੋਂ ਦੂਰੀ ਵਾਲੀ ਗੱਲ ਸਾਥੋਂ ਜੜੀ ਨੀ ਜਾਨੀ
ਜੱਟ ਵੀ ਆ ਸੋਹਣਾ ਉੱਤੋਂ ਤੂੰ ਵੀ ਆਂ Cute ਨੀ..ਮੇਰੀ ਟੌਰ ਮੁੱਛ ਨਾਲ ਤੇਰੀ ਟੌਰ Suit ਨੀ
ਜਦੋਂ ਤੱਕ ਪੁੱਤਰ ਅਪਣਾ ਹੱਥ..ਪਿਤਾ ਦੀ ਜ਼ੇਬ ਵਿੱਚੋਂ ਨਹੀਂ ਕੱਢਦਾ..ਉਸਨੂੰ ਕਿਸੇ ਕੁੜੀਦਾ ਹੱਥ ਨਹੀਂ ਫੜਨਾ ਚਾਹੀਦਾ।
ਨੀ ਜਿਨੀ ਤੇਰੇ iPhone ਦੀ CLARITY..ਓਹਤੋ ਵੱਧਕੇ ਸਾਡੀ ਪੱਗ ਨਾਲ PERSONALITY
ਇਸਾਨ ਕੁਝ ਹਸ ਕੇ ਸਿੱਖਦਾ ਤੇ ਕੁਝ ਰੋ ਕੇ ਸਿੱਖਦਾ, ਜਦੋਂ ਵੀ ਸਿੱਖਦਾ, ਯਾ ਤਾਂ ਕਿਸੇ ਦਾ ਹੋ ਕੇ ਸਿੱਖਦਾ, ਯਾ ਫੇਰ ਕਿਸੇ ਨੂੰ ਖੋ ਕੇ ਸਿੱਖਦਾ।
![]() |
Punjabi WhatsApp Status |
ਦਰਦਾਂ ਦਾ ਕੋੜਾ ਤੇ ਮਿੱਠਾ ਜਿਹਾ ਨਾਮ ਹੈ ਜ਼ਿੰਦਗੀ, ਪਲ ਪਲ ਡਿੱਗਣਾ , ਡਿੱਗ ਕੇ ਫਿਰ ਚੱਲਣਾ ਏਸੇ ਦਾ ਨਾਮ ਹੈ ਜ਼ਿੰਦਗੀ।
ਦੇਸੀ ਜਿਹਾ ਜੱਟ ਸੀ brandy ਹੋ ਗਿਆ, ਤੇਰੇ ਪਿਛੇ ਲਗ ਕੇ trendy ਹੋ ਗਿਆ!
ਜਿਨ੍ਹਾ ਵਿਚ ਇੱਕਲੇ ਚੱਲਣ ਦੇ ਹੋਂਸਲੇ ਹੁੰਦੇ ਨੇ, ਉਨ੍ਹਾ ਪਿੱਛੇ ਇੱਕ ਦਿਨ ਵੱਡੇ ਕਾਫ਼ਿਲੇ ਹੁੰਦੇ ਨੇ।
ਸੱਚਾਈ ਦੀ ਰਾਹ ਤੇ ਚੱਲਣਾ ਫਾਇਦੇ ਦੀ ਗੱਲ ਹੁੰਦੀ ਹੈ , ਕਿਉਂਕੀ ਇਸ ਰਾਹ ਤੇ ਭੀੜ ਘੱਟ ਹੁੰਦੀ ਹੈ ।
ਔਖੇ ਵੇਲੇ ਯਾਰ ਦਾ .. 4 ਦਿਨਾ ਦੇ ਪਿਆਰ ਦਾ .. ਪਤਾ ਲੱਗ ਹੀ ਜਾਂਦਾ ਹੈ !
ਜਦੋਂ ਤੱਕ ਸਾਡੇ ਦਿਲ ਨੂੰ ਤੇਰਾ ਫਿਕਰ ਰਹੇਗਾ .. ਉਦੋਂ ਤੱਕ ਮੇਰੇ statuses ਚ ਤੇਰਾ ਜ਼ਿਕਰ ਰਹੇਗਾ ।
ਜਾ ਵਿਆਹ ਕਰਵਾ ਲੈ ਜਿਥੇ ਦਿਲ ਕਰਦਾ, ਸਾਥੋਂ ਮਿਨਤਾਂ ਤੇਰੀਆਂ ਹੋਣੀਆਂ ਨਾ ।
ਤੂੰ ਮੇਰੀ ਹੋ ਸਕਦੀ ਨਹੀਂ ,ਦੱਸ ਤੇਰੀ ਕੀ ਮਜਬੂਰੀ ਹੈ..ਮੇਂ ਤੇਰੇ ਬਿਨ ਜੀ ਸਕਦਾ ਨਹੀਂ ,ਤੇਨੂੰ ਦਸਣਾ ਬੋਹਤ ਜਰੂਰੀ ਹੈ।
Punjabi Status for WhatsApp
ਕੱਲ ਮੇਨੂੰ ਰੋਕ ਕੇ ਕਹਿੰਦੀ…ਪਿਆਰ ਨਾਲ ਮਨ ਜਾ ਨਹੀ ਤਾ ਚੱਕ ਕੇ ਲੈ ਜਾਉਂ 🙂
ਗੋਲੀਆਂ ਚਲਾਣੀਆਂ ਤਾਂ ਔਖੀਆਂ ਨਹੀ ਹੁੰਦੀਆਂ… ਕਚਹਿਰੀਆਂ ਚ ਕੇਸ ਨਿਪਟਾਉਣੇ ਔਖੇ ਹੁੰਦੇ ਨੇ …
ਜ਼ਿੰਦਗੀ ਮੈਂ ਪਿਆਰ ਹੋਣਾ ਜਰੂਰੀ ਹੈ .. ਪੈਸਾ ਤੋ salmaan khan ਕੇ ਪਾਸ ਭੀ ਹੈ ..
ਰਾਂਝਾ ਆਪਣੀ ਰੁੱਸੀ ਹੋਈ ਹੀਰ ਨੂੰ ਮਨਾਉਣ ਤੋਂ ਬਾਦ ਪਿਆਰ ਨਾਲ ਬੋਲਿਆ..
ਰਾਂਝਾ- ਕਹੇ ਤਾਂ ਚੰਨ ਤਾਰੇ ਤੋੜ ਲਿਆਵਾਂ? ਹੀਰ ਥੋੜੀ ਜਿਹੀ ਹੱਸੀ ਤੇ ਬੋਲੀ- ਜਾਨ ਫੇਰ ਲੰਡੂ ਗੱਲਾਂ ਸ਼ੁਰੂ…।
ਕਲ ਕਿਸੇ ਦੇਖਿਆ ਨਹੀਂ, ਕਲ ਦੇਖ ਕੇ ਵੀ ਜੀ ਨਹੀ ਹੁੰਦਾ , ਜਿਸਨੇ ਜ਼ਹਿਰ ਪੀਤਾ ਓਹ ਸਵਾਦ ਦੱਸ ਨਾ ਸੱਕਿਆ ਤੇ ਸਵਾਦ ਦੇਖਣ ਲਈ ਜ਼ਹਿਰ ਪੀ ਨਹੀ ਹੁੰਦਾ। ਜੇ ਦੁਨੀਆ ਵਿਚ ਫਿਕਰ ਨਾ ਹੁੰਦਾ ਤਾਂ ਰੱਬ ਦਾ ਵੀ ਇਥੇ ਜਿਕਰ ਨਾ ਹੁੰਦਾ।
ਮੇਨੂੰ ਮੇਰੇ ਮਲਕਾ ਔਕਾਤ ਚ ਰੱਖੀਂ।
ਆਪਨੇ ਬਾਰੇ ਕਦੀ ਵੀ ਮਾੜਾ ਨਾ ਸੋਚੋ ਕਿਉਂਕੀ ਤੁਹਾਡਾ ਮਾੜਾ ਸੋਚਣ ਲਈ ਦੁਨੀਆ ਚ ਹੋਰ ਵੀ ਬਥੇਰੇ ਨੇ ।
![]() |
Punjabi WhatsApp Status |
ਕਿਸੇ ਦਾ ਮਾੜਾ ਨਾ ਸੋਚੋ ਤੁਹਾਡਾ ਆਪਣੇ ਆਪ ਚੰਗਾ ਹੋ ਜਾਵੇਗਾ।
ਇਕ ਤੂੰ ਹੋਵੇ ਇਕ ਮੈਂ ਹੋਵਾ , ਇਕ ਵੱਖਰੀ ਜਹੀ ਹੋਵੇ ਥਾਂ ਮਾਹਿਆ , ਗਲ ਤੇਰੀ ਮੇਰੀ ਬਣਦੀ ਆ ਤਾਂ ਮਾਹਿਆ…
ਕਮਲਿਏ ਤੂੰ ਤਾਂ ਕਰਮਾਂ ਵਾਲੀ ਏ ਮੈਂ ਤਾਂ ਮੇਰੀ ਬੇਬੇ ਨੂੰ ਵੀ ਸੁਖਾਂ ਸੁਖ- ਸੁਖ ਕੇ ਮਿਲਿਆ ਸੀ।
ਪਿਆਰ ਦੀ ਹਰ ਹੱਦ ਤੱਕ ਚਾਹਿਆ ਤੇਨੂੰ.. ਬਾਹਾਂ ਵਿਚ ਘੁੱਟਕੇ ਲੁਕਾਇਆ ਤੇਨੂੰ.. ਦੂਰ ਕਰੀਏ ਤੇਨੂੰ ਇਹ ਹੋ ਨਹੀ ਸਕਦਾ.. ਕਿਸਮਤ ਦੇ ਨਾਲ ਲੜ ਕੇ ਅਸੀਂ ਪਾਇਆ ਤੇਨੂੰ
ਡੁੱਬਦਾ ਹੈ ਤਾਂ ਪਾਣੀ ਨੂੰ ਦੋਸ਼ ਦਿੰਦਾ ਹੈ, ਡਿੱਗਦਾ ਹੈ ਤਾਂ ਪੱਥਰ ਨੂੰ ਦੋਸ਼ ਦਿੰਦਾ ਹੈ, ਇਨਸ਼ਾਨ ਕਿੰਨਾ ਅਜੀਬ ਹੈ ਲੋਕੋਂ, ਆਪ ਕੁਝ ਕਰ ਨਹੀ ਸਕਦਾ ਤੇ… ਦੋਸ਼ ਕਿਸਮਤ ਨੂੰ ਦਿੰਦਾ ਹੈ..।
ਇਕੋ ਆ ਟਿਕਾਣਾ ..ਉਪਰ ਸੱਭ ਨੇ ਜਾਣਾ .. ਪੈਰ ਸਦਾ ਆਪਣੇ ਜ਼ਮੀਨ ਤੇ ਟਿਕਾ ਕੇ ਰੱਖੋ,ਪਰ ਹਸਰਤ ਵੀ ਰੱਖੋ ਆਸਮਾਨ ਤੋਂ ਉੱਚਾ ਉੱਡਣ ਦੀ
Read This: 30+ Latest Punjabi WhatsApp Status 2019
Read This: New Punjabi Status for WhatsApp and Facebook
I hope you guys you like this Post WhatsApp Punjabi Status. If you like this, WhatsApp Punjabi Status Post. Please Share This Website to Your friend. Thanks...
WhatsApp Punjabi Status | ਪੰਜਾਬੀ ਸਟੇਟਸ WhatsApp
Reviewed by Punjabi Status
on
March 23, 2019
Rating:

No comments: