If You are Looking For Attitude Status in Punjabi 2020. Then You are In Right Place. Here You Find New Attitude Status in Punjabi for Daily Updated.
Attitude Status in Punjabi: Hello, guys welcome to Best Punjabi Status website. Today I Show you New Attitude Status in Punjabi. You can use this Attitude Status in Punjabi For your Facebook or WhatsApp Account. Only You can see New Attitude Status in Punjabi 2020 on this post.![]() |
Attitude Status in Punjabi |
ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ ਦਿੰਦਾ ਹੈ , ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ।
5 ਮਿੰਟ ਦਾ ਕ੍ਰੋਧ ਉਮਰ ਭਰ ਦੀ ਦੋਸਤੀ ਨੂੰ ਖਤਮ ਕਰ ਦਿੰਦਾ ਹੈ
ਬਹੁਤ ਡਰ ਲਗਦਾ ਮੇਨੂੰ ਉਨ੍ਹਾ ਲੋਕਾਂ ਤੋਂ ਜਿਨ੍ਹਾ ਦੇ ਚੇਹਰੇ ਤੇ ਮਿਠਾਸ ਤੇ ਦਿਲ ਚ ਜ਼ਹਰ ਹੁੰਦਾ ਹੈ।
ਜੇ ਰਿਸ਼ਤੇ ਸੱਚੇ ਹੋਣ ਤਾ ਜਿਆਦਾ ਸੰਭਾਲਣੇ ਨਹੀਂ ਪੈਂਦੇ .. ਤੇ ਜੇਹੜਿਆ ਰਿਸ਼ਤਿਆਂ ਨੂੰ ਜਿਆਦਾ ਸੰਭਾਲਣਾ ਪਵੇ ਓਹ ਰਿਸ਼ਤੇ ਸਚੇ ਨਹੀਂ ਹੁੰਦੇ।
ਸੜਕ ਕਿਨੀ ਹੀ ਸਾਫ਼ ਕਿਊਂ ਕਿਊਂ ਨਾ ਹੋਵੇ ਧੂਲ ਤਾਂ ਹੋ ਹੀ ਜਾਂਦੀ ਹੈ.. ਬੰਦਾ ਜਿਨਾ ਮਰਜੀ ਚੰਗਾ ਹੋਵੇ ਭੁੱਲ ਤਾਂ ਹੋ ਹੀ ਜਾਂਦੀ ਹੈ।
ਨਾ ਕੌਫੀ ਨਾ ਠੰਡੇ ਹੁੰਦੇ ਸੀ ..ਸਾਡੇ ਦਿਨ ਕਾਕਾ ਚੰਗੇ ਹੁੰਦੇ ਸੀ
ਮੈ ਪੰਜਾਬਣ ਅੜਬ ਜਹੀ ਲਹੂ ਚ ਦਲੇਰੀ ਆ,ਲੋੜ ਨਹੀ ਹਥਿਆਰਾਂ ਦੀ ਮੇਰੀ ਘੂਰ ਬਥੇਰੀ ਆ,ਪੈਰੀ ਕਢਵੀ ਜੁੱਤੀ ਵਾਹਲੀ ਅੱਤ ਚੱਕੀ ਤੌ ,ਥਰ ਥਰ ਕੰਬਦੇ ਗਭੱਰੂ ਅਸਲੇ ਵਰਗੀ ਜੱਟੀ ਤੋਂ
ਬੜਾ ਗ਼ਜ਼ਬ ਦਾ ਰਿਸ਼ਤਾ ਹੁੰਦਾ ਹੈ ਉਨ੍ਹਾ ਨਾਲ..ਜਿਨ੍ਹਾਂ ਨਾਲ ਕੋਈ ਰਿਸ਼ਤਾ ਨਹੀਂ ਹੁੰਦਾ
ਜਿਨ੍ਹਾ ਦੇ ਦਿਲ ਬਹੁਤ ਚੰਗੇ ਹੁੰਦੇ ਨੇ ..ਅਕਸਰ ਉਨ੍ਹਾਂ ਦੀ ਹੀ ਕਿਸਮਤ ਖਰਾਬ ਹੁੰਦੀ ਹੈ
ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ
ਦਿਲ ਤੋੜਦੇ ਨੇ ਜੋ ਇਸ ਦੁਨੀਆਂ ਵਿਚ ਹੋਰਾਂ ਦਾ…ਕਹਿੰਦੇ ਨੇ ਕਬੂਲ ਉਨ੍ਹਾਂ ਦੀ ਦੁਆਵਾਂ ਵੀ ਨਹੀ ਹੁੰਦੀਆਂ
ਦਿਲ ਦਾ ਦਰਦ ਸਮਝਣ ਵਾਲਾ ਕੋਈ ਕੋਈ ਹੁੰਦਾ ..ਨਹੀਂ ਤਾਂ ਲੋਕੀ ਹੱਸ ਕੇ ਕਹਿ ਜਾਂਦੇ ਨੇ “ਚਲ ਕੋਈ ਨਾ”
ਮੁੰਡਾ ਓਹ ਚਾਹਿਦਾ ਜਿਸਨੂੰ ਉਂਝ ਤਾਂ ਕੁੜੀਆਂ ਦੀ ਥੋੜ ਨਾ ਹੋਵੇ…ਪਰ ਮੇਰੇ ਬਿਨਾ ਕਿਸੇ ਹੋਰ ਦੀ ਲੋੜ ਵੀ ਨਾ ਹੋਵੇ
ਕਿਸੇ ਦਾ ਕਿੰਨਾ ਵੀ ਕਰ ਲਵੋ ..ਅਗਲਾ 5 ਮਿੰਟ ਨਹੀਂ ਲਗਾਉਂਦਾ ਬੇਕਦਰੀ ਕਰਨ ਚ
☆★#Attitude ਹੈਗਾ ਪਰ ਗਵਾਰਾਂ ਵਾਂਗੂੰ ਬਿਨਾਂ ਗੱਲ ਤੋਂ #show ਨਹੀਂ ਕਰਦੇ ਤੇ ਲੋੜ ਪੈਣ ਤੇ ਮੌਕਾ ਨਹੀਂ ਛੱਡਦੇ…☆★
ਜੇ ਤੂੰ ਸੋਹਣੀ ਆ ਤਾਂ, Sweet ਮੈ ਵੀ ਬਹੁਤ ਆ…ਜੇ Attitude ਤੇਰੇ ਚ ਹੈ, ਤਾਂ Deeth ਮੈ ਵੀ ਬਹੁਤ ਆ!
ਯਾਰੀ ਨਾਲੋਂ ਵਧ ਚੀਜ਼ ਪਿਆਰੀ ਕੋਈ ਨਾ ….ਫੁਕਰੇ ਬੰਦੇ ਨਾਲ ਸਾਡੀ ਯਾਰੀ ਕੋਈ ਨਾ
ਹੁਣ ਤੂੰ ਮੇਰੀ ਸ਼ਕਲ ਵੀ ਦੇਖਣਾ ਨਹੀਂ ਚਾਹੁੰਦੀ…ਕਦੇ ਰਹਿੰਦੀ ਸੀ ਮੇਰਾ ਪਰ੍ਸ਼ਾਵਾ ਬਣ ਕੇ
ਸੋਹਣੇ ਨਾ ਬਣੋ, ਚੰਗੇ ਬਣੋ… ਸਲਾਹ ਨਾ ਦਿਓ, ਮਦਦ ਕਰੋ
ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ
ਮਤਲਬ ਦੀ ਦੁਨਿਆ ਸੀ ਇਸਲਈ ਸ਼ੱਡ ਦਿੱਤਾ ਸੱਬ ਨੂੰ ਮਿਲਣਾ ..ਨਹੀਂ ਤਾ ਇਹ ਛੋਟੀ ਜਹੀ ਉਮਰ ਤਨਹਾਈ ਦੇ ਕਾਬਿਲ ਨਹੀਂ ਸੀ
ਜੋ ਸੱਚੇ ਹੁੰਦੇ ਨੇ ਉਨ੍ਹਾ ਨੂੰ ਗੁੱਸਾ ਆਉਂਦਾ ਹੈ…ਝੂਠ ਬੋਲਣ ਵਾਲ਼ਿਆ ਨੂੰ ਤਾ ਅਕਸਰ ਮੈ ਪਿਆਰ ਜਤਾਂਦੇ ਵੇਖਿਆ ਹੈ
ਮਸ਼ਹੂਰ ਹੋਣਾ ਹੈ ਤਾਂ ਕਿਸੀ ਦੇ ਦਿਲ ਚ ਹੋਵੋ……ਇਜ਼ਤ ਤਾਂ ਪਾਉਗੇ….ਦੁਨੀਆਂ ਤਾਂ ਮਸ਼ਹੂਰੀ ਚ ਬਦਨਾਮੀ ਦਿੰਦੀ ਹੈ…
ਹੰਕਾਰ ਤੇ ਪੇਟ ਜਦੋਂ ਵੱਧ ਜਾਵੇ ਫਿਰ ਇਨਸਾਨ ਚਾਹ ਕੇ ਵੀ ਕਿਸੇ ਨੂੰ ਗਲੇ ਨਹੀਂ ਲਗਾ ਸਕਦਾ
![]() |
Attitude Status in Punjabi |
ਨਾ ਖੜਿਆ ਕਰ ਰਾਹਾਂ ਚਬਣਾ ਕੇ ਭੋਲਾ ਭਾਲਾ face ਮੁੰਡਿਆ…. ..ਤੇਰੀ ਮੇਰੀ ਨਈਂ ਨਿਭਣੀ…ਮੈਂ ਕੁੜੀ ਸ਼ਾਂਤ ਸੁਭਾਅ ਦੀ, ਤੂੰ ਰੌਲੇ ਵਾਲਾ case ਮੁੰਡਿਆ…
ਚੈਲਿੰਜ਼ ਨਾ ਕਰ ਮਿੱਤਰਾ ਨੂੰ ਕਿ ਮਿਲਣੀ ਨਹੀਂ ਰਿਹਾਈ ਪਤਾ ਨਹੀਂ ਲੱਗਣਾ ਜਿੰਦਗੀ ਵਿੱਚ ਤੂੰ ਆਈ ਕਿ ਨਹੀਂ ਆਈ..!
ਅਸੀਂ ਮੁੰਡੇ ਹਾਂ ਪੰਜਾਬੀ ਸਾਡੀ ਗੱਲ ਬਾਤ ਹੋਰ….ਪਟਿਆਲਾ ਚੰਡੀਗੜ੍ਹ ਸਾਡਾ ਚਲਦਾ ਹੈ ਜੋਰ
ਸਮਾਂ ਨਾ ਲਾਓ ਇਹ ਸੋਚਣ ਵਿਚ ਕਿ ਤੁਸੀਂ ਕੀ ਕਰਨਾ ਹੈ…ਨਹੀਂ ਤਾ ਸਮਾਂ ਸੋਚ ਲਵੇਗਾ ਕਿ ਤੁਹਾਡਾ ਕੀ ਕਰਨਾ ਹੈ
ਬੇਪਰਵਾਹ ਹੋ ਜਾਂਦੇ ਨੇ ਹੋ ਲੋਕ ਅਕਸਰ …. ਜਿਨ੍ਹਾ ਨੂੰ ਕੋਈ ਬਹੁਤ ਪਿਆਰ ਕਰਨ ਲਗ ਜਾਂਦਾ ਹੈ
ਲਹਿਜਾ ਹੈ ਯਾਰ ਦਾ ਹੁਣ ਬਹੁਤ ਹੀ ਬੇਰੁਖਾ…ਓਹ ਮੇਨੂੰ ਹੁਣ “ਤੁਸੀਂ” ਤਾਂ ਕਹਿੰਦੀ ਹੈ ਪਰ “ਤੂੰ” ਦੀ ਤਰ੍ਹਾ
ਡਰ ਲਗਦਾ ਹੈ ਰੱਬ ਡਾਡੇ ਤੋਂ …ਹ਼ੇ ਵਾਹਿਗੁਰੂ ਉਸਨੂੰ ਵੀ ਖੁਸ਼ ਰਖੀ …ਜਿਸਨੂੰ ਨਫਰਤ ਹੈ ਸਾਡੇ ਤੋਂ
ਜਿੰਨੇ ਮਾੜੇ ਅਸੀਂ ਆ…..ਉਨਾ ਚੰਗਾ ਕੋਈ ਨਹੀਂ
ਕਿਸੇ ਦੀ ਧੀ ਮਗਰ ਗੇੜੀਆਂ ਲਾਣ ਵਾਲੇ…. ਆਪਣੀ ਧੀ ਨੂੰ ਅਣਖ ਖਾਤਿਰ ਹੀ ਮਾਰ ਦਿੰਦੇ ਹਨ
ਐਂਵੇਂ ਆਕੜ ਨਾ ਕਰ ਮੁੰਡਿਆ, ਇਹ ਸਾਡੇ ਕੋਲ ਬਥੇਰੀ ਆ..ਦਿਲ ਈ ਆ ਗਿਆ ਤੇਰੇ ਤੇ, ਉਂਝ ਦੁਨੀਆਂ ਤਾਂ #Fan ਬਥੇਰੀ ਆ
ਖੂਬਸੂਰਤ ਤਾਂ ਕੋਈ ਵੀ ਨਹੀ ਹੁੰਦਾ…ਖੂਬਸੂਰਤ ਤਾਂ ਸਿਰਫ ਖੇਆਲ ਹੁੰਦੇ ਨੇ…ਸ਼ਕਲ ਸੂਰਤ ਦੀ ਤਾਂ ਕੋਈ ਗਲ ਨਹੀ ਹੁੰਦੀ…ਬਸ ਦਿਲ ਮਿਲਿਆ ਦੀ ਗਲ ਹੁੰਦੀ ਏ
ਕਿਸੇ ਦੇ ਨਾਲ ਇੰਨਾ ਚਿਪਕ ਕੇ ਵੀ selfie ਨਾ ਲਓ… ਕਿ ਰਿਸ਼ਤਾ ਟੁੱਟਣ ਤੋਂ ਬਾਅਦ ਉਸਨੂੰ crop ਵੀ ਨਾ ਕਰ ਸਕੋ
ਹਾਸਿਲ ਕਰਕੇ ਤਾਂ ਕੋਈ ਵੀ ਪਿਆਰ ਕਰ ਸਕਦਾ..ਕਿਸੇ ਨੂੰ ਨਾ ਮਿਲਣ ਦੀ ਉਮੀਦ ਚ ਵੀ ਚਾਹੁੰਦੇ ਰੇਹਨਾ ਅਸਲੀ ਪਿਆਰ ਹੈ
ਯਾਰੋ ਰੱਖੋ ਨਾ ..ਪੈਸੇ,ਰੰਗ,ਰੂਪ ਦਾ ਗਰੂਰ….ਜਿਹੜਾ ਕਰਦਾ ਹੰਕਾਰ.. ਰੱਬ ਤੋੜਦਾ ਜ਼ਰੂਰ
ਦਰਦ ਦਿਲਾ ਦੇ ਘੱਟ ਜਾਂਦੇ ਜੇ ਰਿਸ਼ਤੇਦਾਰ ਥੋੜਾ ਮੁਹ ਬੰਦ ਕਰ ਲੇਂਦੇ
ਆਕੜ ਤਾ ਸਬ ਵਿਚ ਹੁੰਦੀ ਹੈ ਪਰ ਝੁਕਦਾ ਸਿਰਫ ਓਹੀ ਹੈ ਜਿਸਨੂੰ ਕਿਸੇ ਦੀ ਫਿਕਰ ਹੁੰਦੀ ਹੈ
![]() |
Attitude Status in Punjabi |
New Attitude Status in Punjabi 2020
ਹੱਸਣਾ ਤਾਂ ਮੇਰਾ ਐ ਸੁਬਾਹ ਕੁੜੀਏ 😀 ..ਤੁੰ ਐਵੇ ਬਹੁਤਾ ਦਿਲ ਤੇ ਨਾ ਲਾ ਕੁੜੀਏ
ਨਾ ਮੈ ghaint.. ਨਾ ਮੈਂ Fashiona ਦੀ ਪੱਟੀ ਦੁਧ ਮਖਣ ਨਾਲ ਪਾਲੀ ਹੋਯੀ… ਮੈਂ ਆ ਆਪਣੇ ਮਾਪਿਆਂ ਦੀ sau ਜੱਟੀ
ਉਹਨਾਂ ਪਰਿੰਦਿਆਂ ਨੂੰ ਕੈਦ ਰੱਖਣਾ ਸਾਡੀ ਫਿਤਰਤ ਚ ਨਹੀ, ਜਿਹੜੇ ਸਾਡੀ ਕੈਦ ਚ ਰਹਿ ਕੇ ਵੀ ਗੈਰਾਂ ਨਾਲ ਉੱਡਣ ਦਾ ਸ਼ੌਕ ਰੱਖਦੇ ਹੋਣ !!
ਬੀਬਾ ੲਿਹ ਹੀ ਹੈ ਸੱਚ ਕਿ ਮੇਰੇ ਕੋਲੋ ਜਿਨ਼ਾੰ ਬੱਚ ਸਕਦੀ ਹੈਂ ਬੱਚ
ਕਮਲੀ ਕੇਹਂਦੀ ਜੇ ਜੱਟਾਂ ਦੇ ਮੁੰਡੇ ਅੱਤ ਨੇ … ramgarhiaan ਦੀਆਂ ਕੁੜੀਆਂ ਕੇਹੜਾ ਘੱਟ ਨੇ
ਜੇ ਸੋਹਣਿਆ ਰੱਬ ਰੱਖਣਾ ਬਣਾ ਕੇ ….ਪਿਆਰ ਨਾਲ ਬੁਲਾਇਆ ਕਰ ਤੈਨੂੰ ਪਤਾ ਮੈਨੂੰ ਗੁੱਸਾ ਬਹੁਤ ਆਉਦਾ So Pls✋ ਮੈਨੂੰ ਗੁੱਸਾ ਨਾ ਚੜਾਇਆ ਕਰ ਪੇਡੂ ਆ ਬੀਬਾ ਅਨਪੜ੍ਹ ਨਹੀ।
ਨਾ ਮੈ ਪਾਉਂਦੀ Gucci ਨਾ armani ਵੇ , ਪੰਜਾਬੀ ਜੁੱਤੀ ਨਾਲ ਸੂਟ,ਦੇਸੀ ਜੱਟੀ ਦੀ ਨਿਸ਼ਾਨੀ ਵੇ …
ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ
Landi_jeep ਰੱਖੀ ਯਾਰਾਂ ਵੈਲੀਆਂ ਲਈ, ਕਾਲਾ # Bullet ਰੱਖਿਆ ਸਹੇਲੀਆਂ ਲਈ, ਨੀਲਾ # ford ਰੱਖਿਆ ਪੈਲੀ ਵਾਹੁਣ ਨੂੰ, ਰੱਖੇ # ਹਥਿਆਰ ਨੀ ਪਟਾਕੇ ਪਾਉਣ ਨੂੰ
ਯਾਰੀ ਇੱਕ ਨਾਲ …ਸਰਦਾਰੀ ਹਿੱਕ ਨਾਲ
ਬਾਰੀ ਬਰਸੀ ਖੱਟਣ ਗਿਆ ਸੀ ਖੱਟ ਕੇ ਲਿਆਂਦੀਆਂ ਮੇਖਾਂ ….ਤੇਰੀ ਬਾਂਦਰ ਵਰਗੀ ਬੂਥੀ ਮੈ ਕਿਊਂ ਤੇਰੇ ਵਲ ਵੇਖਾਂ
ਜੱਟ ਜੱਟ ਈ ਹੁੰਦਾ ਭਾਵੇਂ ਨੰਗ ਹੋਵੇ..ਅੱਤ ਕਰਾਉਂਗਾ ਜ਼ਰੂਰ ਭਾਵੇਂ ਹੱਥ ਤੰਗ ਹੋਵੇ
ਗੱਲਾ ਕਰਨੇ ਨੂੰ ਦੁਨੀਆਂ ਸੇਰ ਹੁੰਦੀ ਆ ਬੀਤੇ ਆਪਣੇ ਤੇ ਤਕਲੀਫ਼.. ਤਾਂ ਫੇਰ ਹੁੰਦੀ ਆ
Jatti ਦੀ ਯਾਰੀ ਤੇ ਨੌਕਰੀ ਸਰਕਾਰੀ….ਕਿਸਮਤ ਨਾਲ ਮਿਲਦੀ ਅਾ
ਆਪਾਂ ਤਾ ਕਿਹ ਦਿਤਾ Mummy ਨੂੰ ਕੀ ਦਿਲ ਦੀ ਹਰ ਰੀਝ ਪੁਗਾਨੀ ਆ .. ਮੁੰਡਾ 6 ਫੁੱਟ ਲੰਮਾ ਲਭਿਓ .. ਆਪਾ ਆਪਣੇ ਵਿਆਹ ਤੇ High Heel ਪਾਉਣੀ ਆ ...
ਰੋਜ Bullet ਤੇ ਬਹਿ ਕੇ ਗੇੜੀ ਲਾਵਾ, ਕੁੜੀਆਂ ਦੇ ਕਲੇਜੇ ਚ ਅੱਗ ਉਦੋ ਲਾਵਾ
ਚਾਹੇ ਕੋਈ ਫਸੀ ਨੀ ਹਾਲੇ ਤੱਕ , ਪਰ ਫੈਨ ਬਹੁਤ ਕੁੜੀਆਂ ਨੇ, ਯਾਰਾਂ ਦੀਆਂ..
ਨਾ ਸਾਂਵਲੇ ਰੰਗ ਦਾ , ਨਾ ਗੋਰੇ ਰੰਗ ਦਾ…ਆਪਾਂ ਤਾਂ ਮੁੰਡਾ ਲਭ ਲਿਆ Family ਦੀ ਪਸੰਦ ਦਾ।
ਕੋਈ ਕਹੇ ਮੇਨੂੰ #Dunaali ਤੇ ਕੋਈ ਕਹੇ #Talwar,ਬਚ ਕੇ ਰਹੀ ਸ਼ੋਕੀਨਾ ਕੁੜੀ ਹੁਸਨਾ ਦੀ #ਸਰਕਾਰ!!
ਕੁੜੀ ਦੇ ਸ਼ੋਂਕ ਸਾਰੇ ਜੱਗ ਤੋ ਵਖਰੇ ਨੇ ,ਏਨੀ ਤੇਰੇ ਚ #ਆਕੜ ਨੀ ਜਿੰਨੇ ਮੇਰੇ ਚ #ਨਖਰੇ ਨੇ॥
ਨਮਕ ਸਵਾਦ ਅਨੁਸਾਰ , ਆਕੜ ਔਕਾਤ ਅਨੁਸਾਰ।
ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ
ਇੱਕ ਤਾਂ ਮੈਂ ਜ਼ਿੱਦੀ ਉਪਰੋ ਬੱਤਮੀਜ਼ ਵੀ
Attitude Status in Punjabi for Facebook
ਪਹਿਲਾਂ ਆਪਣਾ “Attitude” set ਕਰ ਫਿਰ ਮੇਨੂੰ set ਕਰਨ ਦੇ ਸੁਪਨੇ ਵੇਖੀ।
ਬੋਲਣ ਤੋ ਪਹਿਲਾ ਹੀ ਸੋਚ ਲਵੋ ,ਕਿਉਂਕੀ ਬੋਲਣ ਤੋ ਬਾਅਦ ਸੋਚਿਆ ਨਹੀਂ ਪਛਤਾਇਆ ਹੀ ਜਾ ਸਕਦਾ ਹੈ॥
ਲੋਕੀ ਕਹਿੰਦੇ ਸੜ ਨਾ ਰੀਸ ਕਰ..ਪਰ ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ….
ਤੇਨੂੰ ਲਗਦਾ ਤੇਰੀ high personality ਅਗੇ ਕੋਈ ਕੱਖ ਵੀ ਨਹੀ..ਤੇਰੇ ਤੋ ਵੀ ਸੋਹਣੇ ਨਾਲ ਕਰਵਾਉਂ ਵਿਆਹ ਏਹਦੇ ਵਿਚ ਵੀ ਕੋਈ ਸ਼ਕ ਨਹੀ।
ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ।
ਕੁੜੀ ਫਬਦੀ ੲੇ ਸੂਟ ਸਲਵਾਰ ਨਾਲ..ੳੁਤੋਂ ਖੜੀ ਹੋਵੇ ਮੁੰਡੇ ਸਰਦਾਰ ਨਾਲ।
ਜਿੱਥੇ ਕਾਕਾ ਤੂੰ ਬਦਮਾਸ਼ੀ ਕਰਦਾ ਆ,ਉੱਥੇ ਅਸੀ ਸਰਦਾਰੀ ਕੀਤੀ ਆ
ਸਾਡੀ ਆਪਣੀ ਸ਼ਕੀਨੀ ਬੜੀ ਅਥਰੀ ..ਤੂੰ ਜੇਬ ਚ ਰੱਖ ਟੌਰ ਨੂੰ. . ਸਾਨੂੰ ਆਪਣਾ style ਬੜਾ ਜਚਦਾ ਕਿਉਂ Follow ਕਰਾਂ ਕਿਸੇ ਹੋਰ ਨੂੰ ।
ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ..
ਸੋਹਣੀਆਂ ਤਾਂ ਜੱਗ ਵਿੱਚ ਹੋਰ ਵੀ ਬਥੇਰੀਆਂ, ਪਰ ਮੈਂ ਕਦੇ ਕਿਸੇ ਹੋਰ ਤੇ ਨਾ ਡੁੱਲਿਆ, ਗਰਾਰੀ ਤਾਂ ਬਸ ਤੇਰੇ ਤੇ ਅੜੀ ਆ, ਪਰ ਕੁੜੀਆਂ ਫਸੌਣੀਆਂ ਨੀ ਜੱਟ ਭੁੱਲਿਆ
ਹਜੇ ਕਿਸਮਤ ਖਰਾਬ ਏ ਤਾ ਕਰਕੇ ਚੁਪ ਹਾਂ ਮੈਂ ,,, ਜਿਸ ਦਿਨ ਦਿਮਾਗ ਖਰਾਬ ਹੋ ਗਯਾ ਫੇਰ ਤੇਨੁ ਦਸਾਗੇ
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ.. ਮਰਦੇ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ
ਹਮੇਸ਼ਾ ਯਾਦ ਰੱਖੋ ਕਿ ਤੁਸੀਂ Unique ਹੋ, ਜਿਵੇ ਕੀ ਹਰ ਕੋਈ ਹੈ
I’m Sorry ਜੇ ਮੈਂ ਬਦਲ ਗਈ ਹਾਂ, ਪਰ ਰਿਹਾ ਤੂੰ ਵੀ ਹੁਣ ਉਹ ਨਹੀਂ
ਗੱਲ ਵੀ ਉਹਨਾਂ ਦੀ ਹੀ ਹੁੰਦੀ ਆ, ਜਿਹਨਾਂ ਦੀ ਕੋਈ ਗੱਲ ਬਾਤ ਹੁੰਦੀ ਆ
ਮੇਰੇ ਅੰਦਰ ਕਮੀਆਂ ਤਾਂ ਬਹੁਤ ਹੋਣਗੀਆਂ ਪਰ ਇੱਕ ਖੂਬੀ ਵੀ ਹੈ ਅਸੀਂ ਕਿਸੇ ਨਾਲ ਰਿਸ਼ਤਾ ਮਤਲਬ ਲਈ ਨਹੀਂ ਰਖਦੇ ।
ਮੁੰਡਾ ਓਹ ਲੱਭਣਾ ਜੋ Aeroplane ਚਲਾ ਲੈਂਦਾ ਹੋਵੇ , Bullet ਤਾ ਜਨਾ ਖਣਾ ਚੱਕੀ ਫਿਰਦਾ ।
ਕੁਝ ਲੋਕ ਆਪਣੇ Attitude ਕਰਕੇ ਆਪਣੇ ਸੱਭ ਤੋਂ ਨੇੜਲੇ ਇਨਸਾਨ ਨੂੰ ਗਵਾ ਲੈਂਦੇ ਨੇ।
ਦਿਲ ਤੇ ਲੱਗੀ ਸੱਟ ਦਾ ਅਤੇ ਵਿਗੜੇ ਹੋਏ Sau Jatt ਦਾ . . ਬੀਬਾ ਇਲਾਜ ਕੋਈ ਨਾ
ਮਿੱਠੇ ਬਣ ਕੇ ਅਸੀ ਕਿਸੇ ਨੂੰ ਠੱਗਦੇ ਨਹੀ… ਅੜਬ ਸੁਭਾਅ ਦੇ ਹੈਗੇ ਤਾਂਹੀ ਚੰਗੇ ਲਗਦੇ ਨਹੀRead This: Love Status in Punjabi For Boy | ਪੰਜਾਬੀ ਸਟੇਟਸ
Read This: Attitude Status for Facebook in Punjabi | ਪੰਜਾਬੀ ਸਟੇਟਸ
So, Friends, this is a Post Attitude Status in Punjabi. You can use this Status in your Facebook and WhatsApp Account. I hope you like this Attitude Status in Punjabi. Please share this website on social networks. Thanks...
Punjabi Attitude Status [2020] | Fb ਪੰਜਾਬੀ ਸਟੇਟਸ
Reviewed by Punjabi Status
on
March 26, 2019
Rating:
![Punjabi Attitude Status [2020] | Fb ਪੰਜਾਬੀ ਸਟੇਟਸ](https://3.bp.blogspot.com/-JeTJL-oyheQ/XJogc3Yn-qI/AAAAAAAAAsI/WUEvCNoHZBU4K-mC-HhmRXbPRnLCiCedwCK4BGAYYCw/s72-c/Punjabi-Attitude-Status.jpg)
No comments: