loading...
loading...

Punjabi Jokes in Punjabi [2019]

Punjabi Jokes 2019: Hello, guys welcome to Best Punjabi Status website. Today I Show you Punjabi Jokes in Punjabi 2019. You can use this Punjabi Jokes in Punjabi in your Facebook or WhatsApp Account. only You can see Punjabi Jokes in Punjabi 2019 on this post.

Punjabi Jokes in Punjabi

                           Punjabi Jokes 2019

ਮੁੰਡਾ ਤੇ ਕੁੜੀ ਸੁਮੰਦਰ ਦੇ ਕਿਨਾਰੇ ਬੈਠੇ ਸੀ। ਕੁੜੀ ਬੋਲੀ : ਤੁਸੀ ਕਦੋਂ ਤੱਕ ਮੇਰੇ ਸਾਥ ਰਹਿਣਾ ਚਾਹੁੰਦੇ ਹੋ ? ਲੜਕੇ ਨੇ ਆਪਣਾ ਇਕ ਹੰਝੂ ਸਮੁੰਦਰ ਵਿਚ ਸੁੱਟਿਆ ਅਤੇ ਕਿਹਾ : ਤੁਸੀਂ ਇਸ ਹੰਝੂ ਨੂੰ ਜਦੋਂ ਤੱਕ ਲੱਭ ਨਾ ਸਕੋ ਉਦੋਂ ਤੱਕ ! ਇਹ ਸੁਣ ਕਿ ਸੁਮੰਦਰ ਤੋਂ ਰਿਹਾ ਨਾ ਗਿਆ ਅਤੇ ਉਹ ਬੋਲਿਆ: ਸਾਲਿਓ ਐਡੀਆਂ-ਐਡੀਆ ਗੱਲਾਂ ਕਿੱਥੋਂ ਸਿੱਖਦੇ ਓ ? ਲੜਕਾ ਤੇ ਲੜਕੀ ਦੋਵੇਂ ਇਕੱਠੇ ਹੀ ਬੋਲੇ ਸੁਖਬੀਰ ਬਾਦਲ ਤੋਂ…😜
ਸੰਤੇ ਨੇ ਸਵਾਲ ਪੁੱਛਿਆ .. ਹਾਥੀ ਦੇ ਉਤੇ ਤੋਤਾ ਬੇਠਾ ਤੇ ਹਾਥੀ ਮਾਰ ਗਿਆ ..ਕਿੱਦਾ .?? ਅਗਰੇਜ ” I don’t Know .. ਪਾਕਿਸਤਾਨ :ਪਤਾ ਨਹੀ …… ਪੰਜਾਬੀ ” ਹਾਥੀ ਦਾ ਨਾ ਤੋਤਾ ਸੀ ” ਤੇ ” ਤੋਤੇ ਦਾ ਨਾ ਹਾਥੀ ਸੀ ” 😀
ਡਾਕੂ ਕਿਸੇ ਘਰ ਚੋਰੀ ਕਰਨ ਗਿਆ .. ਡਾਕੂ ਔਰਤ ਨੂੰ :- ਸਾਰੇ ਗਿਹਣੇ ਕੱਢ ਦੇ ਚੁਪ ਕਰਕੇ ??? ਔਰਤ: ਲੈ ਫੱੜ ਝੁਮਕੇ . ਲੈ ਫੜ ਕਾਂਟੇ .. ਲੈ ਲੈ ਫੜ ਮੰਗਲ ਸੂਤਰ .. ਲੈ ਲੈ ਚੂੜੀ ਵੀ ਲੈਲਾ .. ਚੈਨ ਵੀ ਲੈਲਾ.., ਲੈ ਲੈ ਨੱਕ ਦਾ ਕੋਕਾ ਵੀ ਲੈਲਾ… ਸਬ ਕੁੱਝ ਲੈਲਾ “ਤੇ ਸਾਰਾ ਕੁੱਝ ਪਾਕੇ ਕੁੜੀ ਬਣ ਜਾ ਕੰਜਰਾ … 😀 ਡਾਕੂ … ਭੈਣਜੀ ਤੁਸੀਂ ਤਾ Serious ਹੀ ਹੋਗੇ ਜੇ  😛
ਮੈਡਮ (ਪੱਪੂ ਨੂੰ ):ਚੱਲੋ ਬੇਟਾ A.B.C ਸੁਣਾਓ, ਪੱਪੂ : A.B.D.E…… ਮੈਡਮ: ਮੈ ਥੱਪੜ ਮਾਰਨਾ ਤੇਰੇ ‘C’ ਕੋਣ ਕਹੇਗਾ? ਪੱਪੂ : ਦੁਖ ਦੇ ਤੂੰ ਹਜਾਰਾ ਹਸ ਹਸ ਕੇ ਸਹਾਂਗੇ ਸੀ ਲਵਾਂਗੇ ਨੀ ਬੁਲ ; ਪਰ ‘C’ ਨਾ ਕਹਾਂਗੇ 😂😂😂😂
ਪਤਨੀ : ਮੈਂ ਚਲੀ ਘਰ ਛੱਡ ਕੇ ਪਤੀ : ਮੈਂ ਚਲਿਆ ਨਿਰਮਲ ਬਾਬਾ ਕੋਲ ਪਤਨੀ : ਹਾਏ !! ਮੈਨੂੰ ਮੰਗਣ ਲਈ ਪਤੀ : ਨਹੀਂ। .. ਇਹ ਦੱਸਣ ਕਿਰਪਾ ਸ਼ੁਰੂ ਹੋ ਗਈ
ਅਮਲੀ : ਡਾਕਟਰ ਸਾਬ ਇਹ ਪਲਾਸਟਿਕ ਸਰਜਰੀ ਤੇ ਕਿੰਨੇ ਪੈਸੇ ਲੱਗਦੇ ? ਡਾਕਟਰ : 80,000 ਅਮਲੀ : ਡਾਕਟਰ ਸਾਬ ਜੇ ਪਲਾਸਟਿਕ ਅਸੀਂ ਦੇ ਦਈਏ ਫਿਰ ? ਡਾਕਟਰ : ਸਾਲਿਆ ਪਲਾਸਟਿਕ ਮੈਨੂੰ ਦੇਣ ਦੀ ਕੀ ਲੋੜ। … ਤੱਤੀ ਕਰਕੇ ਆਪੇ ਹੀ ਮੂੰਹ ਤੇ ਥੱਪ ਲਵੀਂ
Punjabi Jokes

                             Punjabi Jokes 2019


ਚੂਹੀ : ਜੇ ਤੂੰ ਮੇਨੂੰ ਪਿਆਰ ਕਰਦਾ ਹੈ ਤੇ ਜਾ ਪਿੰਜਰੇ ਵਿਚੋ ਮੇਰੇ ਲਈ ਰੋਟੀ ਕੱਡ ਕੇ ਲੇਕੇ ਆ ਚੂਹਾ : ਨਹੀਂ ਮੈਂ ਨਹੀਂ ਲਿਓਆਣੀ ਚੂਹੀ : ਕਿਊਂ ?? ਚੂਹਾ : ਸਾਡੀ ਮਾਂ ਨੂੰ ਪੁੱਤ ਨਹੀਂ ਲਭਣੇ ਨੀ ਤੇਨੂੰ ਯਾਰ ਬਥੇਰੇ
ਮੈਂ ਦਿਲ ਨੂੰ ਪੁਛਿਆ..ਮੈਨੂ ਰਾਤ ਨੂੰ ਨੀਂਦ ਕਿਉਂ ਨਹੀ ਆਉਂਦੀ ?? ਦਿਲ ਨੇ ਕਿਹਾ…ਪਿਆਰ ਹੋਣ ਦੀ Acting ਘੱਟ ਕਰਿਆ ਕਰ… ਸਾਰਾ ਦੁਪਿਹਰਾ ਤਾਂ ਸੁੱਤਾ ਰਹਿੰਦਾ..
1 Kudi ਕਹਿੰਦੀ!!..ਮੈਨੂੰ ਆਪਣਾ ਨੰਬਰ ਦਉ!!… ਮੈ ਕਿਹਾ!!!ਮੇਰੇ ਕੋਲ ਤਾ ਆਪ ਇੱਕ ਈ ਆ!!!!!!.. ਕਹਿੰਦੀ!!! ਪਾਗਲ ਜਿਹਾ!!!!
ਇਕ ਦਿਨ ਹਾਥੀ & ਕੀੜੀ ਦੋਨੋ A.B.C. ਪੜ ਰਹੇ ਸੀ.. ਕੀੜੀ—A for ”ELEPHANT” ਹਾਥੀ –ਕਮਲੀਏ A for APPLE ਹੁੰਦਾ ਕੀੜੀ —ਸ਼ਰਮਾਕੇ। .. ਪੜਦੀ ਆ ਕੁਝ ਹੋਰ ਤੇ ਮੂੰਹ ਚੋ ਨਿਕਲੇ ਤੇਰਾ ਨਾਂ ਲੱਗਦਾ ਇਸ਼ਕ ਹੋ ਗਿਆ_

Punjabi Jokes 2019

ਖਰੀਦ-ਦਾਰ : ਤੇਰੀ ਮਝ ਦੀ 1 ਅਖ ਤਾ ਖਰਾਬ ਹੈ ਫੇਰ ਵੀ ਤੂੰ ਇਸਦੇ 25 ਹਜ਼ਾਰ ਰੁਪਏ ਮੰਗ ਰਿਹਾ ਹੈ? ਵੇਚਣ ਵਾਲਾ : ਤੇਨੂੰ ਮਝ ਦੁਧ ਪੀਣ ਲੀ ਚਾਹੀਦੀ ਹੈ ਯਾ ਨੈਣ ਮਟੱਕਾ ਕਰਨ ਲਈ
ਬਿੱਟੂ : ਮੈਂ ਕਲ ਤੇਨੂੰ ਕਿੰਨੀ ਵਾਰ ਫੋਨੇ ਮਿਲਾਇਆ ..ਪਰ ਤੂੰ ਚੁਕਇਆ ਨਹੀਂ? ਬੰਟੀ : ਕਿਊਂ ਚੁੱਕਾ #phone? ਕਲ ਮੈ ਜਿਹੜਾ RS. 30/- ਦੇਕੇ ਗਾਨਾ ਲਵਾਇਆ ਓਹ ਕੀ ਤੇਰਾ ਪਿਊ ਸੁਨੁਗਾ?
Santa ਨੂੰ #Mughal ਸਿਪਾਹੀ ਨੇ ਫੜ ਲਿਆ ਤੇ ਅਕਬਰ ਕੋਲ ਲੈ ਗਏ Akbar: ਕੌਣ ਹੈ ਤੂੰ ? Santa: ਜਹਾਂਪਨਾਹ, ਮੈਂ ਸੰਤਾ ਹੂੰ Akbar: ਇੰਨੀ ਰਾਤ ਨੂੰ ਤੂੰ ਸਾਡੇ ਮਹਲ ਕੋਲ ਕੀ ਕਰ ਰਿਹਾ ਸੀ? Santa, ਘਬਰਾਂਦੇ ਹੋਏ..ਜੀ..ਮੈਂ..ਓਹ ਕੁਝ ਖਾਸ ਨਹੀਂ.. Akbar: ਸਿਪਾਹਿਊ , ਇਸਨੂੰ ਬੰਦੀ ਬਣਾ ਦਵੋ Santa: ਨਹੀਂ ਜਹਾਂਪਨਾਹ , ਇੰਝ ਨਾ ਕਰੋ ..ਰੱਬ ਕਰਕੇ ਮੇਨੂ ਬੰਦਾ ਹੀ ਰਹਿਣ ਦਵੋ
ਇੱਕ ਸ਼ੇਰ ਨੇ Zoo ਵਿਚ ਇੱਕ ਬੰਦਾ ਮਾਰਤਾ ਦੂਜਾ ਸ਼ੇਰ ਪੁਛਦਾ ਕਿਊਂ ਮਾਰਿਆ ? ਪਹਿਲਾ ਸ਼ੇਰ ਕਹਿੰਦਾ –ਕੀ ਕਰਦਾ ਕਦੋ ਦਾ ਬਕਵਾਸ ਕਰੀ ਜਾ ਰਿਹਾ ਸੀ “inni wadi billi”
ਬੰਟੀ : Doc Saab, ਮੈਂ ਚਸ਼ਮਾ ਲਗਾ ਕੇ ਪੜ੍ਹ ਤਾ ਪਾਊਂਗਾ? Doc: ਹਾਂ , ਬਿਲਕੁਲ . ਬੰਟੀ : ਤਾਂ ਫਿਰ ਠੀਕ ਹੈ Doc saab ਨਹੀਂ ਤਾ ਅਨਪੜ੍ਹ ਆਦਮੀ ਦੀ ਵੀ ਕੋਈ ਜ਼ਿੰਦਗੀ ਹੈ
ਸੰਤਾ ਆਪਣੀ ਬੀਵੀ ਦੇ #office ਜਾਂਦਾ ਤੇ ਦੇਖਦਾ ਹੈ ਉਸਦੀ ਬੀਵੀ #boss ਦੀ ਗੋਦ ਚ ਬੇਠੀ ਹੈ ਸੰਤਾ : ਚਲ ਪ੍ਰੀਤੋ ਏਹੋ ਜਹੀ ਥਾਂ ਤੇ ਕਮ ਨਹੀਂ ਕਰਨਾ ਜਿਥੇ #staff ਲਈ ਕੁਰਸੀ ਵੀ ਨਾ ਹੋਵੇ
ਕੁੜੀ :- ਤੇਰੇ ਪਾਪਾ ਕੀ ਕਰਦੇ ਨੇ? ਮੁੰਡਾ :-KFC ਦੇ ਮਲਿਕ ਨੇ। ਕੁੜੀ:- woww…. KFC ਦਾ ਪੂਰਾ ਨਾਮ ਕੀ ਹੈ? ਮੁੰਡਾ:- Kala Fruit Chart
ਕਹਿੰਦੀ ਮੇਰਾ Phone ਮੇਰੀ ਮੰਮੀ ਕੋਲ ਹੁੰਦਾ ਜਿਆਦਾਤਰ ਮੈਂ ਕਿਹਾ ਸਾਲੀਏ ਫੜ ਹੋ ਜਾਵਾਗੇ ਫਿਰ ਤਾਂ ? ਕਹਿੰਦੀ ਨਹੀ ਫੜ ਹੋਣਾ !!! ਮੈਂ ਕਿਹਾ ਓਹ ਕਿਦਾਂ ? ਕਹਿੰਦੀ ਤੇਰਾ ਨੰਬਰ ਮੈਂ Low Battery ਲਿਖ ਕੇ Save ਕੀਤਾ ਆ… ਜਦੋ ਤੇਰੀ Call ਆਉਂਦੀ ਮੰਮੀ ਚਾਰਜ ਤੇ ਲਾ ਦਿੰਦੀ ਆ…!!!
New Punjabi Jokes

                            Punjabi Jokes 2019


New Punjabi Jokes in Punjabi

ਦੋ ਅਮਲੀ ਬੇਠੇ — ਰੋਟੀ ਖਾ ਕੇ ਇਕ ਅਮਲੀ ਆਪਣੇ ਘਰ ਜਾਣ ਲਗਦਾ ਤੇ ਮੀਹ ਬਹੁਤ ਤੇਜ਼ ਆ ਜਾਂਦਾ… ਦੂਜਾ ਅਮਲੀ ਕਹਿੰਦਾ – ਬਾਹਰ ਮੀਹ ਬਹੁਤ ਤੇਜ਼ ਪੈ ਰਿਹਾ….ਤੂੰ ਅੱਜ ਮੇਰੇ ਘਰ ਹੀ ਸੋਜਾ ਕਹਿੰਦਾ ਠੀਕ ਏ” ਅਮਲੀ ਬਿਸਤਰਾ ਵਿਸ਼ੋਣ ਕਮਰੇ ਵਿੱਚ ਚਲਾ ਜਾਂਦਾ” ਅਧੇ ਘੰਟੇ ਬਾਅਦ ਅਮਲੀ ਬਿਸਤਰਾ ਵਿਸ਼ਾ ਕੇ ਥੱਲੇ ਆਉਂਦਾ ਤੇ ਵੇਖਦਾ ਅਮਲੀ ਗਿੱਲਾ ਹੋਇਆ ਹੁੰਦਾ.. ਕਹਿੰਦਾ ਸਾਲਿਆ ਤੂੰ ਗਿੱਲਾ ਕਿੱਦਾ ਹੋ ਗਿਆ ਏ… ਅਮਲੀ ਕਹਿੰਦਾ ਮੈ ਆਪਣੇ ਘਰ ਦੱਸਣ ਗਿਆ ਸੀ ” ਮੈ ਆਪਣੇ ਦੋਸਤ ਵੱਲ ਸੋਣ ਲੱਗਾ” ਬਾਹਰ ਮੀਹ ਬਹੁਤ ਤੇਜ਼ਵਾ ” ਸਵੇਰੇ ਘਰ ਆਵਾਗਾ”…!
ਸ਼ਰਾਬੀ ਬੀਅਰ ਬਾਰ ਵਾਲੇ ਨੂੰ ਕਹਿੰਦਾ peg ਬਣਾ ਲੜਾਈ ਹੋਣ ਵਾਲੀ ਏ ਫਿਰ ਕਹਿੰਦਾ .. .? ਇਕ ਹੋਰ peg ਬਣਾ ਲੜਾਈ ਹੋਣ ਵਾਲੀ ਏ .. ਬੀਅਰ ਬ਼ਾਰ ਵਾਲਾ ਕਹਿੰਦਾ:- Sir ਲੜਾਈ ਹੁਣੀ ਕਦੋ ਏ ????? ਕਹਿੰਦਾ ਜਦੋ ਤੂੰ ਸਾਲਿਆ peg ਦੇ ਪੈਸੇ ਮੰਗੇਗਾ
ਮੁੰਡਾ ਕੁੜੀ ਨੂੰ:– ਚਲਤੀ ਹੈ ਕਿਆ 9 ਸੇ 12, ਕੁੜੀ:- ਚੱਲ? ਮੁੰਡਾ:- ਕਿੱਥੇ ?? ਕੁੜੀ:- ਪ੍ਰਿੰਸੀਪਲ ਕੋਲ ਮੁੰਡਾ:- ਲੈ ਦੱਸ “ਹੁਣ ਅਸੀਂ ਭੈਣ ਨਾਲ ਮਜ਼ਾਕ ਵੀ ਨੀ ਕਰ ਸਕਦੇ?” ਕੁੜੀ:- ਪਾਗ਼ਲਾ ਮੈ ਛੁੱਟੀ ਲੈਣ ਵਾਸਤੇ ਕਹਿੰਦੀ ਪਈ ਆ
ਮੁੰਡਾ ਕੁੜੀ ਨੂੰ ਫੋਨ ਕਰਦਾ “ਕੀ ਕਰਦੀ ਏ ਜਾਨ ? ਕੁੜੀ :- ਘਰ ਆ ਸੋਣ ਲੱਗੀ ਆ ਸਿਰ ਦਰਦ ਬਹੁਤ ਹੋ ਰਿਹਾ , ਤੂੰ ਕੀ ਕਰ ਰਿਹਾ ਏ ? ਮੁੰਡਾ :- ਮੈ ਸਿਨੇਮਾ ਹਾਲ ਵਿਚ ਤੇਰੀ ਪਿੱਛਲੀ ਸੀਟ ਤੇ ਬੇਠਾ ਫੁੱਲੇ ਖਾ ਰਿਹਾ ਕਮੀਨੀਏ
ਇਕ ਦਿਨ ਮੈਨੂੰ ਓਹ ਮਿਲੀ ਤੇ ਕਹਿੰਦੀ : ਸੋਹਣਿਆ ਕੀ “ਹੁਣ ਵੀ ਤੂੰ ਮੈਨੂ ਯਾਦ ਕਰਦਾ ਆ ?” ਮੈ ਕੇਹਾ: “Kamliye” ਜੇ ਯਾਦ ਕਰਨਾ ਏਨਾ ਸੋਖਾ ਹੁੰਦਾ ਤਾ,” ielts” ਚ ਮੈਂ top ਨਾ ਕਰ ਲੇੰਦਾ
ਮੁੰਡੇ ਵਾਲੇ ਕੁੜੀ ਵਾਲਿਆ ਨੂੰ : ਜੀ ਤੁਹਾਡੀ ਕੁੜੀ ਨੇ ਕੀ ਕੀਤਾ ਹੋਇਆ ? ਕੁੜੀ ਵਾਲੇ: ਜੀ ਅਜੇ ਤਾਂ ਨੱਕ ‘ਚ ਦਮ ਕੀਤਾ ਹੋਇਆ ਬੱਸ ਲੈ ਜੋ ਜਲਦੀ ਇਹਨੂੰ
ਕੁੜੀ : ਆਹ ਹਿਪਨੋਟਾਈਜ਼ ਕੀ ਹੁੰਦਾ ? ਮੁੰਡਾ : ਕਿਸੇ ਨੂੰ ਵਸ ‘ਚ ਕਰਕੇ ਉਸ ਤੋ ਮਰਜੀ ਦਾ ਕੰਮ ਕਰਵਾਉਣਾ… ਕੁੜੀ : ਚੱਲ ਝੂਠਾ, ਉਸ ਨੂੰ ਤਾਂ #BoyFriend ਬਣਾਉਣਾ ਕਹਿੰਦੇ ਆ….
ਸ਼ਰਾਬੀ – Bruaaaaaahhhhhh ….! ਜੇਕਰ ਮੇਰੇ ਹੱਥ ਵਿੱਚ ਸਰਕਾਰ ਹੋਵੇ ਤਾਂ, ਮੈਂ ਦੇਸ ਦਾ ਨਕਸ਼ਾ ਹੀ ਬਦਲ ਦੇਵਾਂ…! ਘਰਵਾਲੀ – ਵੇ…ਕੰਜ਼ਰਾ….! ਪਹਿਲਾ… ਆਪਣਾ ਪਜ਼ਾਮਾ ਤਾਂ ਬਦਲ ਲੈ, ਸਵੇਰ ਦੀ ਮੇਰੀ ਸਲਵਾਰ ਪਾਈ ਫਿਰਦਾ ਏ
Teacher to Student: ਨਲੈਕ ਕਲਾਸ ਚ ਸਾਰਾ ਦਿਨ ਕੁੜੀਆਂ ਨਾਲ ਇੰਨੀਆਂ ਗੱਲਾਂ ਕਿਉਂ ਕਰਦਾ ਰਹਿਨਾ? Student : Sir,ਮੈਂ ਗਰੀਬ ਹਾਂ ਮੇਰੇ Phone ਚ WhatsApp ਨਹੀਂ ਹੈ
Read This: Love Status in Punjabi For Boy | ਪੰਜਾਬੀ ਸਟੇਟਸ

Read This: Best Punjabi Status for Facebook in Punjabi | ਪੰਜਾਬੀ ਸਟੇਟਸ

So, Friends, this is a Post Latest New Punjabi Jokes in Punjabi. You can use these Jokes in your Facebook and WhatsApp Account. I hope you like this Latest New Punjabi Jokes in Punjabi. Please share this website on social networks. Thanks... 
Punjabi Jokes in Punjabi [2019] Punjabi Jokes in Punjabi [2019] Reviewed by Punjabi Status on March 25, 2019 Rating: 5

No comments:

loading...
Powered by Blogger.